14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
15ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਮੱਤੀ 8:14–15 · ਮਰਕੁ 1:29–31 · ਲੂਕਾ 4:38–39
14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
15ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
29ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
30ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
31ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
39ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ