ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਸਵਰਗ ਵਿੱਚ ਧਨ
ਮੱਤੀ 6:19–21 · ਲੂਕਾ 12:33–34
ਮੱਤੀ 6:19–2119ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਲੂਕਾ 12:33–3433ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ