ਪੜਚੋਲ › ਰਾਜੇ ਅਤੇ ਇਤਿਹਾਸ ਨਾਲ-ਨਾਲ › ਸੁਲੇਮਾਨ
ਰਾਜੇ ਅਤੇ ਇਤਿਹਾਸ ਨਾਲ-ਨਾਲ · ਸੁਲੇਮਾਨ
ਸੁਲੇਮਾਨ ਦੀ ਮੌਤ
1 ਰਾਜਾ 11:41–43 · 2 ਇਤ 9:29–31
1 ਰਾਜਾ 11:41–4341ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
42ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
43ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।
2 ਇਤ 9:29–3129ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?
30ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
31ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ