ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜੂਨ 2027 › ਜੂਨ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਜੂਨ 2027
ਸ਼ਨੀਵਾਰ · ਆਮ ਸਮੇਂ ਦਾ 9ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 9ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਬੋਨੀਫ਼ੇਸ, ਬਿਸ਼ਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਧੰਨ ਕੁਆਰੀ ਮਰਿਯਮ ਦਾ ਨਿਰਮਲ ਦਿਲ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
ਇਸ ਅਨੁਵਾਦ ਵਿੱਚ ਨਹੀਂ
ਇੰਜੀਲ
38ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ 39ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ। 40ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ। 41ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। 42ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ। 43ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ। 44ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
ਅੱਜ ਦੇ ਸੰਤ
- ਸੰਤ ਬੋਨੀਫ਼ੇਸ, ਬਿਸ਼ਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ