Bible Explorer ਐਪ ਲਓ

ਪੜਚੋਲ › ਰਾਹ › ਯਿਰਮਿਯਾਹ ਨੂੰ ਮਿਸਰ ਲੈ ਗਏ

ਰਾਹ

ਯਿਰਮਿਯਾਹ ਨੂੰ ਮਿਸਰ ਲੈ ਗਏ

ਰਾਮਾਹ ਅਤੇ ਮਿਸਪਾਹ ਤੋਂ ਤਹਪਨਹੇਸ · 5 ਪੜਾਅ · ≈ 330 ਕਿ.ਮੀ. ਸਿੱਧੀਆਂ ਰੇਖਾਵਾਂ ਵਿੱਚ

ਮਿਸਰ ਦੀ ਨਦੀਬਸੋਰਨੇਗੇਵਰਾਮਾਹਮਿਸਪਾਹਗਿਬਓਨਗੇਰੂਥ ਕਿਮਹਾਮਤਹਪਨਹੇਸ50 ਕਿ.ਮੀ.12345

© OpenStreetMap contributors

ਪੜਾਅ

  1. ਰਾਮਾਹਯਿਰ 40:1ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ
  2. ਮਿਸਪਾਹਯਿਰ 40:6ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।
  3. ਗਿਬਓਨਯਿਰ 41:12ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ
  4. ਗੇਰੂਥ ਕਿਮਹਾਮਯਿਰ 41:17ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ
  5. ਤਹਪਨਹੇਸਯਿਰ 43:7ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।

ਰੇਖਾਵਾਂ ਪਾਠ ਦੇ ਕ੍ਰਮ ਵਿੱਚ ਪੜਾਵਾਂ ਨੂੰ ਜੋੜਦੀਆਂ ਹਨ। ਜਿੱਥੇ ਰੇਖਾ ਧਰਤੀ ਦੀ ਬਣਤਰ ਨਾਲ ਚੱਲਦੀ ਹੈ, ਉਹ ਇੱਕ ਵਿਦਵਾਨ ਦਾ ਮੁੜ ਬਣਾਇਆ ਸੰਭਾਵੀ ਰਾਹ ਹੈ; ਹੋਰ ਥਾਵਾਂ ਤੇ ਸਿੱਧੀ ਰੇਖਾ — ਰਾਹ ਪਤਾ ਨਹੀਂ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀ ਰੇਖਾ ਵਿੱਚ ਹਨ। ਟੁੱਟਵੀਂ ਰੇਖਾ: ਜਹਾਜ਼ ਰਾਹੀਂ। ਫਿੱਕੇ: ਥਾਂ ਪੱਕੀ ਨਹੀਂ।

ਹਰ ਬਿੰਦੂ ਸਭ ਤੋਂ ਸੰਭਾਵਿਤ ਟਿਕਾਣਾ ਹੈ; ਫਿੱਕੇ ਬਿੰਦੂ ਦਾ ਅਰਥ ਹੈ ਕਿ ਪਛਾਣ ਪੱਕੀ ਨਹੀਂ। ਜਿਨ੍ਹਾਂ ਥਾਵਾਂ ਦਾ ਟਿਕਾਣਾ ਅਣਜਾਣ ਹੈ, ਉਹ ਨਕਸ਼ੇ ਉੱਤੇ ਨਹੀਂ ਹਨ।

ਸਰੋਤ: OpenBible.info, CC BY 4.0 · UBS Bible Routes, Dr Leen Ritmeyer © United Bible Societies 2023, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ