ਪੜਚੋਲ › ਰਾਹ › ਪੌਲੁਸ ਦਾ ਪਹਿਲਾ ਸਫ਼ਰ
ਰਾਹ
ਪੌਲੁਸ ਦਾ ਪਹਿਲਾ ਸਫ਼ਰ
ਬਰਨਬਾਸ ਨਾਲ ਕੁਪਰੁਸ ਅਤੇ ਗਲਾਤਿਯਾ ਨੂੰ · 15 ਪੜਾਅ · ≈ 1,980 ਕਿ.ਮੀ. ਸਿੱਧੀਆਂ ਰੇਖਾਵਾਂ ਵਿੱਚ
ਜਿੱਥੇ ਰੇਖਾ ਧਰਤੀ ਦੀ ਬਣਤਰ ਦੇ ਨਾਲ ਚੱਲਦੀ ਹੈ, ਉੱਥੇ ਉਹ ਇੱਕ ਵਿਦਵਾਨ ਦੀ ਮੁੜ ਬਣਾਈ ਸੰਭਾਵਿਤ ਸੜਕ ਹੈ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀਆਂ ਰੇਖਾਵਾਂ ਵਿੱਚ ਹਨ, ਅੰਦਾਜ਼ਨ; ਪੈਦਲ ਦਿਨ ਰੋਜ਼ ਲਗਭਗ 30 ਕਿ.ਮੀ. ਗਿਣ ਕੇ ਹਨ।
ਪੜਾਅ
- ਅੰਤਾਕਿਯਾਰਸੂਲਾਂ 13:1
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
- ਸਿਲੂਕਿਯਾਰਸੂਲਾਂ 13:4
ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
- ਸਲਮੀਸਜਹਾਜ਼ ਰਾਹੀਂਰਸੂਲਾਂ 13:5
ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
- ਪਾਫ਼ੁਸਰਸੂਲਾਂ 13:6
ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
- ਪਰਗਾਜਹਾਜ਼ ਰਾਹੀਂਰਸੂਲਾਂ 13:13
ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
- ਅੰਤਾਕਿਯਾਰਸੂਲਾਂ 13:14
ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
- ਇਕੋਨਿਯੁਮਰਸੂਲਾਂ 13:51
ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
- ਲੁਸਤ੍ਰਾਰਸੂਲਾਂ 14:6
ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
- ਦਰਬੇਰਸੂਲਾਂ 14:20
ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
- ਲੁਸਤ੍ਰਾਰਸੂਲਾਂ 14:21
ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
- ਇਕੋਨਿਯੁਮਰਸੂਲਾਂ 14:21
ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
- ਅੰਤਾਕਿਯਾਰਸੂਲਾਂ 14:21
ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
- ਪਰਗਾਰਸੂਲਾਂ 14:25
ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
- ਅੱਤਲਿਯਾਰਸੂਲਾਂ 14:25
ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
- ਅੰਤਾਕਿਯਾਜਹਾਜ਼ ਰਾਹੀਂਰਸੂਲਾਂ 14:26
ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
ਰੇਖਾਵਾਂ ਪਾਠ ਦੇ ਕ੍ਰਮ ਵਿੱਚ ਪੜਾਵਾਂ ਨੂੰ ਜੋੜਦੀਆਂ ਹਨ। ਜਿੱਥੇ ਰੇਖਾ ਧਰਤੀ ਦੀ ਬਣਤਰ ਨਾਲ ਚੱਲਦੀ ਹੈ, ਉਹ ਇੱਕ ਵਿਦਵਾਨ ਦਾ ਮੁੜ ਬਣਾਇਆ ਸੰਭਾਵੀ ਰਾਹ ਹੈ; ਹੋਰ ਥਾਵਾਂ ਤੇ ਸਿੱਧੀ ਰੇਖਾ — ਰਾਹ ਪਤਾ ਨਹੀਂ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀ ਰੇਖਾ ਵਿੱਚ ਹਨ। ਟੁੱਟਵੀਂ ਰੇਖਾ: ਜਹਾਜ਼ ਰਾਹੀਂ। ਫਿੱਕੇ: ਥਾਂ ਪੱਕੀ ਨਹੀਂ।
ਹਰ ਬਿੰਦੂ ਸਭ ਤੋਂ ਸੰਭਾਵਿਤ ਟਿਕਾਣਾ ਹੈ; ਫਿੱਕੇ ਬਿੰਦੂ ਦਾ ਅਰਥ ਹੈ ਕਿ ਪਛਾਣ ਪੱਕੀ ਨਹੀਂ। ਜਿਨ੍ਹਾਂ ਥਾਵਾਂ ਦਾ ਟਿਕਾਣਾ ਅਣਜਾਣ ਹੈ, ਉਹ ਨਕਸ਼ੇ ਉੱਤੇ ਨਹੀਂ ਹਨ।
ਰੋਮੀ ਸੜਕਾਂ: ਲਗਭਗ ਈ.ਪੂ. 300 – ਈ. 300 ਦੇ ਰੋਮੀ ਸਾਮਰਾਜ ਦੀਆਂ ਸੜਕਾਂ; ਟੁੱਟੀ ਲਕੀਰ — ਉਹ ਸੜਕਾਂ ਜਿਹੜੀਆਂ ਅਨੁਮਾਨਤ ਮੰਨੀਆਂ ਜਾਂਦੀਆਂ ਹਨ। ਉਨ੍ਹਾਂ ਉੱਤੇ ਸਫ਼ਰ ਦਾ ਠੀਕ ਰਾਹ ਪਾਠ ਵਿੱਚ ਦੱਸਿਆ ਨਹੀਂ ਗਿਆ।
ਸਰੋਤ: OpenBible.info, CC BY 4.0 · Itiner-e © 2024 Brughmans, Pažout, de Soto, Bjerregaard Vahlstrup, CC BY 4.0 · UBS Bible Routes, Dr Leen Ritmeyer © United Bible Societies 2023, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ