ਪੜਚੋਲ › ਰਾਹ › ਪੌਲੁਸ ਦਾ ਤੀਜਾ ਸਫ਼ਰ
ਰਾਹ
ਪੌਲੁਸ ਦਾ ਤੀਜਾ ਸਫ਼ਰ
ਅਫ਼ਸੁਸ, ਯੂਨਾਨ, ਅਤੇ ਸਮੁੰਦਰ ਰਾਹੀਂ ਯਰੂਸ਼ਲਮ ਨੂੰ · 20 ਪੜਾਅ · ≈ 3,850 ਕਿ.ਮੀ. ਸਿੱਧੀਆਂ ਰੇਖਾਵਾਂ ਵਿੱਚ
ਜਿੱਥੇ ਰੇਖਾ ਧਰਤੀ ਦੀ ਬਣਤਰ ਦੇ ਨਾਲ ਚੱਲਦੀ ਹੈ, ਉੱਥੇ ਉਹ ਇੱਕ ਵਿਦਵਾਨ ਦੀ ਮੁੜ ਬਣਾਈ ਸੰਭਾਵਿਤ ਸੜਕ ਹੈ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀਆਂ ਰੇਖਾਵਾਂ ਵਿੱਚ ਹਨ, ਅੰਦਾਜ਼ਨ; ਪੈਦਲ ਦਿਨ ਰੋਜ਼ ਲਗਭਗ 30 ਕਿ.ਮੀ. ਗਿਣ ਕੇ ਹਨ।
ਪੜਾਅ
- ਅੰਤਾਕਿਯਾਰਸੂਲਾਂ 18:22
ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
- ਗਲਾਤਿਯਾਰਸੂਲਾਂ 18:23
ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
- ਫ਼ਰੂਗਿਯਾਰਸੂਲਾਂ 18:23
ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
- ਅਫ਼ਸੁਸਰਸੂਲਾਂ 19:1
ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
- ਮਕਦੂਨਿਯਾਰਸੂਲਾਂ 20:1
ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
- ਯੂਨਾਨਰਸੂਲਾਂ 20:2
ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
- ਫ਼ਿਲਿੱਪੈਰਸੂਲਾਂ 20:6
ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
- ਤ੍ਰੋਆਸਜਹਾਜ਼ ਰਾਹੀਂਰਸੂਲਾਂ 20:6
ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
- Assosਰਸੂਲਾਂ 20:13
ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
- ਮਿਤੁਲੇਨੇਜਹਾਜ਼ ਰਾਹੀਂਰਸੂਲਾਂ 20:14
ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।
- ਖੀਓਸਜਹਾਜ਼ ਰਾਹੀਂਰਸੂਲਾਂ 20:15
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
- ਸਾਮੁਸਜਹਾਜ਼ ਰਾਹੀਂਰਸੂਲਾਂ 20:15
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
- ਮਿਲੇਤੁਸਜਹਾਜ਼ ਰਾਹੀਂਰਸੂਲਾਂ 20:15
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
- ਕੋਸਜਹਾਜ਼ ਰਾਹੀਂਰਸੂਲਾਂ 21:1
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
- ਰੋਦੁਸਜਹਾਜ਼ ਰਾਹੀਂਰਸੂਲਾਂ 21:1
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
- ਪਾਤਰ੍ਹਾਂਜਹਾਜ਼ ਰਾਹੀਂਰਸੂਲਾਂ 21:1
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
- ਸੂਰਜਹਾਜ਼ ਰਾਹੀਂਰਸੂਲਾਂ 21:3
ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।
- ਤੁਲਮਾਇਸਜਹਾਜ਼ ਰਾਹੀਂਰਸੂਲਾਂ 21:7
ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।
- ਕੈਸਰਿਯਾਰਸੂਲਾਂ 21:8
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
ਰੇਖਾਵਾਂ ਪਾਠ ਦੇ ਕ੍ਰਮ ਵਿੱਚ ਪੜਾਵਾਂ ਨੂੰ ਜੋੜਦੀਆਂ ਹਨ। ਜਿੱਥੇ ਰੇਖਾ ਧਰਤੀ ਦੀ ਬਣਤਰ ਨਾਲ ਚੱਲਦੀ ਹੈ, ਉਹ ਇੱਕ ਵਿਦਵਾਨ ਦਾ ਮੁੜ ਬਣਾਇਆ ਸੰਭਾਵੀ ਰਾਹ ਹੈ; ਹੋਰ ਥਾਵਾਂ ਤੇ ਸਿੱਧੀ ਰੇਖਾ — ਰਾਹ ਪਤਾ ਨਹੀਂ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀ ਰੇਖਾ ਵਿੱਚ ਹਨ। ਟੁੱਟਵੀਂ ਰੇਖਾ: ਜਹਾਜ਼ ਰਾਹੀਂ। ਫਿੱਕੇ: ਥਾਂ ਪੱਕੀ ਨਹੀਂ।
ਹਰ ਬਿੰਦੂ ਸਭ ਤੋਂ ਸੰਭਾਵਿਤ ਟਿਕਾਣਾ ਹੈ; ਫਿੱਕੇ ਬਿੰਦੂ ਦਾ ਅਰਥ ਹੈ ਕਿ ਪਛਾਣ ਪੱਕੀ ਨਹੀਂ। ਜਿਨ੍ਹਾਂ ਥਾਵਾਂ ਦਾ ਟਿਕਾਣਾ ਅਣਜਾਣ ਹੈ, ਉਹ ਨਕਸ਼ੇ ਉੱਤੇ ਨਹੀਂ ਹਨ।
ਰੋਮੀ ਸੜਕਾਂ: ਲਗਭਗ ਈ.ਪੂ. 300 – ਈ. 300 ਦੇ ਰੋਮੀ ਸਾਮਰਾਜ ਦੀਆਂ ਸੜਕਾਂ; ਟੁੱਟੀ ਲਕੀਰ — ਉਹ ਸੜਕਾਂ ਜਿਹੜੀਆਂ ਅਨੁਮਾਨਤ ਮੰਨੀਆਂ ਜਾਂਦੀਆਂ ਹਨ। ਉਨ੍ਹਾਂ ਉੱਤੇ ਸਫ਼ਰ ਦਾ ਠੀਕ ਰਾਹ ਪਾਠ ਵਿੱਚ ਦੱਸਿਆ ਨਹੀਂ ਗਿਆ।
ਸਰੋਤ: OpenBible.info, CC BY 4.0 · Itiner-e © 2024 Brughmans, Pažout, de Soto, Bjerregaard Vahlstrup, CC BY 4.0 · UBS Bible Routes, Dr Leen Ritmeyer © United Bible Societies 2023, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ