Bible Explorer ਐਪ ਲਓ

ਪੜਚੋਲ › ਰਾਹ › ਸੌਲੁਸ ਦੇ ਪਹਿਲੇ ਸਫ਼ਰ

ਰਾਹ

ਸੌਲੁਸ ਦੇ ਪਹਿਲੇ ਸਫ਼ਰ

ਦੰਮਿਸਕ, ਯਰੂਸ਼ਲਮ, ਤਰਸੁਸ ਅਤੇ ਅੰਤਾਕਿਯਾ · 8 ਪੜਾਅ · ≈ 2,150 ਕਿ.ਮੀ. ਸਿੱਧੀਆਂ ਰੇਖਾਵਾਂ ਵਿੱਚ

ਭੂ-ਮੱਧ ਸਾਗਰਕੁਪਰੁਸਕਿਲਕਿਯਾਮ੍ਰਿਤ ਸਾਗਰਯਰੂਸ਼ਲਮਦੰਮਿਸ਼ਕਕੈਸਰਿਯਾਤਰਸੁਸਅੰਤਾਕਿਯਾ100 ਕਿ.ਮੀ.12456

© OpenStreetMap contributors

ਪੜਾਅ

  1. ਯਰੂਸ਼ਲਮਰਸੂਲਾਂ 9:2ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
  2. ਦੰਮਿਸ਼ਕਰਸੂਲਾਂ 9:8ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।
  3. ਯਰੂਸ਼ਲਮਰਸੂਲਾਂ 9:26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
  4. ਕੈਸਰਿਯਾਰਸੂਲਾਂ 9:30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
  5. ਤਰਸੁਸਰਸੂਲਾਂ 9:30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
  6. ਅੰਤਾਕਿਯਾਰਸੂਲਾਂ 11:26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
  7. ਯਰੂਸ਼ਲਮਰਸੂਲਾਂ 12:25ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।
  8. ਅੰਤਾਕਿਯਾਰਸੂਲਾਂ 13:1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।

ਰੇਖਾਵਾਂ ਪਾਠ ਦੇ ਕ੍ਰਮ ਵਿੱਚ ਪੜਾਵਾਂ ਨੂੰ ਜੋੜਦੀਆਂ ਹਨ। ਜਿੱਥੇ ਰੇਖਾ ਧਰਤੀ ਦੀ ਬਣਤਰ ਨਾਲ ਚੱਲਦੀ ਹੈ, ਉਹ ਇੱਕ ਵਿਦਵਾਨ ਦਾ ਮੁੜ ਬਣਾਇਆ ਸੰਭਾਵੀ ਰਾਹ ਹੈ; ਹੋਰ ਥਾਵਾਂ ਤੇ ਸਿੱਧੀ ਰੇਖਾ — ਰਾਹ ਪਤਾ ਨਹੀਂ। ਦੂਰੀਆਂ ਪੜਾਵਾਂ ਵਿਚਕਾਰ ਸਿੱਧੀ ਰੇਖਾ ਵਿੱਚ ਹਨ। ਟੁੱਟਵੀਂ ਰੇਖਾ: ਜਹਾਜ਼ ਰਾਹੀਂ। ਫਿੱਕੇ: ਥਾਂ ਪੱਕੀ ਨਹੀਂ।

ਹਰ ਬਿੰਦੂ ਸਭ ਤੋਂ ਸੰਭਾਵਿਤ ਟਿਕਾਣਾ ਹੈ; ਫਿੱਕੇ ਬਿੰਦੂ ਦਾ ਅਰਥ ਹੈ ਕਿ ਪਛਾਣ ਪੱਕੀ ਨਹੀਂ। ਜਿਨ੍ਹਾਂ ਥਾਵਾਂ ਦਾ ਟਿਕਾਣਾ ਅਣਜਾਣ ਹੈ, ਉਹ ਨਕਸ਼ੇ ਉੱਤੇ ਨਹੀਂ ਹਨ।

ਸਰੋਤ: OpenBible.info, CC BY 4.0 · UBS Bible Routes, Dr Leen Ritmeyer © United Bible Societies 2023, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ