Bible Explorer ਐਪ ਲਓ

ਪੜਚੋਲ › ਬਾਈਬਲ ਦੀਆਂ ਕਹਾਣੀਆਂ › ਪਸਾਹ

ਬਾਈਬਲ ਦੀਆਂ ਕਹਾਣੀਆਂ · 50 ਵਿੱਚੋਂ ਕਹਾਣੀ 11

ਪਸਾਹ

ਬਾਈਬਲ ਵਿੱਚ ਕਹਾਣੀ

ਪਸਾਹ: ਪਸਾਹਪਰਮੇਸ਼ੁਰ ਨੇ ਫ਼ਿਰਊਨ ਨੂੰ ਚੇਤਾਵਨੀ ਦਿੱਤੀ ਕਿ ਜੇ ਉਸ ਨੇ ਇਸਰਾਏਲੀਆਂ ਨੂੰ ਨਾ ਜਾਣ ਦਿੱਤਾ ਤਾਂ ਉਹ ਉਹਨਾਂ ਦੇ ਅਤੇ ਉਹਨਾਂ ਦੇ ਪਸ਼ੂਆਂ ਦੇ ਪਲੋਠੇ ਮਾਰ ਦੇਵੇਗਾ | ਜਦੋਂ ਉਸ ਨੇ…

ਪਸਾਹਪਰਮੇਸ਼ੁਰ ਨੇ ਫ਼ਿਰਊਨ ਨੂੰ ਚੇਤਾਵਨੀ ਦਿੱਤੀ ਕਿ ਜੇ ਉਸ ਨੇ ਇਸਰਾਏਲੀਆਂ ਨੂੰ ਨਾ ਜਾਣ ਦਿੱਤਾ ਤਾਂ ਉਹ ਉਹਨਾਂ ਦੇ ਅਤੇ ਉਹਨਾਂ ਦੇ ਪਸ਼ੂਆਂ ਦੇ ਪਲੋਠੇ ਮਾਰ ਦੇਵੇਗਾ | ਜਦੋਂ ਉਸ ਨੇ ਸੁਣਿਆ ਤਦ ਵੀ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਅਤੇ ਆਗਿਆ ਮੰਨਣ ਤੋਂ ਇਨਕਾਰ ਕੀਤਾ |

ਪਸਾਹ: ਜਿਹੜੇ ਪਰਮੇਸ਼ੁਰ ਤੇ ਵਿਸ਼ਵਾਸ ਕਰਦੇ ਹਨ ਉਹਨਾਂ ਦੇ ਪਲੋਠਿਆਂ ਨੂੰ ਬਚਾਉਣ ਲਈ ਉਸ ਨੇ ਤਰੀਕਾ ਦਿੱਤਾ |ਹਰ ਇੱਕ ਪਰਿਵਾਰ ਨੇ ਬੱਜ ਰਹਿਤ ਲੇਲਾ ਲੈਣਾ ਅਤੇ ਉਸ ਨੂੰ ਕੱਟਣਾ ਸੀ |

ਜਿਹੜੇ ਪਰਮੇਸ਼ੁਰ ਤੇ ਵਿਸ਼ਵਾਸ ਕਰਦੇ ਹਨ ਉਹਨਾਂ ਦੇ ਪਲੋਠਿਆਂ ਨੂੰ ਬਚਾਉਣ ਲਈ ਉਸ ਨੇ ਤਰੀਕਾ ਦਿੱਤਾ |ਹਰ ਇੱਕ ਪਰਿਵਾਰ ਨੇ ਬੱਜ ਰਹਿਤ ਲੇਲਾ ਲੈਣਾ ਅਤੇ ਉਸ ਨੂੰ ਕੱਟਣਾ ਸੀ |

ਪਸਾਹ: ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਕਿਹਾ ਕਿ ਉਹ ਲੇਲੇ ਦੇ ਲਹੂ ਵਿੱਚੋਂ ਕੁੱਝ ਲੈ ਕੇ ਆਪਣੇ ਘਰ ਦੀਆਂ ਚੌਗਾਠਾਂ ਤੇਂ ਲਗਾਉਣ ਅਤੇ ਮੀਟ ਨੂੰ ਭੁੰਨ ਕੇ ਛੇਤੀ ਛੇਤੀ ਵਾਲੀ ਖ਼ਮੀਰ ਰੋਟੀ ਨਾਲ ਖਾਣ…

ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਕਿਹਾ ਕਿ ਉਹ ਲੇਲੇ ਦੇ ਲਹੂ ਵਿੱਚੋਂ ਕੁੱਝ ਲੈ ਕੇ ਆਪਣੇ ਘਰ ਦੀਆਂ ਚੌਗਾਠਾਂ ਤੇਂ ਲਗਾਉਣ ਅਤੇ ਮੀਟ ਨੂੰ ਭੁੰਨ ਕੇ ਛੇਤੀ ਛੇਤੀ ਵਾਲੀ ਖ਼ਮੀਰ ਰੋਟੀ ਨਾਲ ਖਾਣ |ਅਤੇ ਉਸ ਨੇ ਉਹਨਾਂ ਨੂੰ ਇਹ ਵੀ ਕਿਹਾ ਕਿ ਜਦੋਂ ਖਾਣ ਤਾਂ ਮਿਸਰ ਛੱਡਣ ਲਈ ਤਿਆਰ ਹੋ ਜਾਣ|

ਪਸਾਹ: ਇਸਰਾਏਲੀਆਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਉਹਨਾਂ ਨੂੰ ਕਰਨ ਲਈ ਹੁਕਮ ਦਿੱਤਾ ਸੀ |ਰਾਤ ਦੇ ਅੱਧ ਵਿੱਚ, ਪਰਮੇਸ਼ੁਰ ਮਿਸਰ ਵਿੱਚ ਹਰ ਇੱਕ ਪਲੋਠੇ ਲੜਕੇ ਨੂੰ ਮਾਰਨ ਲਈ…

ਇਸਰਾਏਲੀਆਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਨੇ ਉਹਨਾਂ ਨੂੰ ਕਰਨ ਲਈ ਹੁਕਮ ਦਿੱਤਾ ਸੀ |ਰਾਤ ਦੇ ਅੱਧ ਵਿੱਚ, ਪਰਮੇਸ਼ੁਰ ਮਿਸਰ ਵਿੱਚ ਹਰ ਇੱਕ ਪਲੋਠੇ ਲੜਕੇ ਨੂੰ ਮਾਰਨ ਲਈ ਨਿੱਕਲਿਆ |

ਪਸਾਹ: ਇਸਰਾਏਲੀਆਂ ਦੇ ਸਾਰੇ ਘਰਾਣਿਆਂ ਦੀਆਂ ਚੌਗਾਠਾਂ ਤੇ ਲਹੂ ਸੀ, ਇਸ ਲਈ ਪਰਮੇਸ਼ੁਰ ਉਹਨਾਂ ਘਰਾਂ ਦੇ ਉੱਪਰੋਂ ਲੰਘ ਗਿਆ |ਉਹਨਾਂ ਵਿਚਕਾਰ ਹਰ ਕੋਈ ਸੁਰੱਖਿਅਤ ਸੀ |ਉਹ ਲੇਲੇ ਦੇ ਲਹੂ ਕਾਰਨ ਬਚ…

ਇਸਰਾਏਲੀਆਂ ਦੇ ਸਾਰੇ ਘਰਾਣਿਆਂ ਦੀਆਂ ਚੌਗਾਠਾਂ ਤੇ ਲਹੂ ਸੀ, ਇਸ ਲਈ ਪਰਮੇਸ਼ੁਰ ਉਹਨਾਂ ਘਰਾਂ ਦੇ ਉੱਪਰੋਂ ਲੰਘ ਗਿਆ |ਉਹਨਾਂ ਵਿਚਕਾਰ ਹਰ ਕੋਈ ਸੁਰੱਖਿਅਤ ਸੀ |ਉਹ ਲੇਲੇ ਦੇ ਲਹੂ ਕਾਰਨ ਬਚ ਗਏ |

ਪਸਾਹ: ਪਰ ਮਿਸਰੀਆਂ ਨੇ ਪਰਮੇਸ਼ੁਰ ਤੇ ਵਿਸ਼ਵਾਸ ਨਹੀਂ ਕੀਤਾ ਅਤੇ ਉਸ ਦਾ ਹੁਕਮ ਨਹੀਂ ਮੰਨਿਆ |ਇਸ ਲਈ ਪਰਮੇਸ਼ੁਰ ਉਹਨਾਂ ਦੇ ਘਰਾਂ ਉੱਪਰੋਂ ਨਹੀਂ ਲੰਘਿਆ |ਪਰਮੇਸ਼ੁਰ ਨੇ ਮਿਸਰੀਆਂ ਦੇ ਹਰ ਇੱਕ…

ਪਰ ਮਿਸਰੀਆਂ ਨੇ ਪਰਮੇਸ਼ੁਰ ਤੇ ਵਿਸ਼ਵਾਸ ਨਹੀਂ ਕੀਤਾ ਅਤੇ ਉਸ ਦਾ ਹੁਕਮ ਨਹੀਂ ਮੰਨਿਆ |ਇਸ ਲਈ ਪਰਮੇਸ਼ੁਰ ਉਹਨਾਂ ਦੇ ਘਰਾਂ ਉੱਪਰੋਂ ਨਹੀਂ ਲੰਘਿਆ |ਪਰਮੇਸ਼ੁਰ ਨੇ ਮਿਸਰੀਆਂ ਦੇ ਹਰ ਇੱਕ ਪਲੋਠੇ ਲੜਕੇ ਨੂੰ ਮਾਰਿਆ |

ਪਸਾਹ: ਹਰ ਮਿਸਰੀ ਪਹਿਲੋਠੇ ਲੜਕਾ ਮਰ ਗਿਆ, ਜ਼ੇਲ੍ਹ ਵਿੱਚ ਹਰ ਕੈਦੀ ਦਾ ਪਹਿਲੋਠੇ ਇੱਥੋਂ ਤੱਕ ਕਿ ਫ਼ਿਰਊਨ ਦਾ ਪਲੋਠਾ ਵੀ ਮਰ ਗਿਆ |ਮਿਸਰ ਵਿੱਚ ਬਹੁਤ ਸਾਰੇ ਲੋਕ ਆਪਣੇ ਗਹਿਰੇ ਦੁੱਖ ਦੇ ਕਾਰਨ…

ਹਰ ਮਿਸਰੀ ਪਹਿਲੋਠੇ ਲੜਕਾ ਮਰ ਗਿਆ, ਜ਼ੇਲ੍ਹ ਵਿੱਚ ਹਰ ਕੈਦੀ ਦਾ ਪਹਿਲੋਠੇ ਇੱਥੋਂ ਤੱਕ ਕਿ ਫ਼ਿਰਊਨ ਦਾ ਪਲੋਠਾ ਵੀ ਮਰ ਗਿਆ |ਮਿਸਰ ਵਿੱਚ ਬਹੁਤ ਸਾਰੇ ਲੋਕ ਆਪਣੇ ਗਹਿਰੇ ਦੁੱਖ ਦੇ ਕਾਰਨ ਵਿਰਲਾਪ ਕਰਦੇ ਅਤੇ ਰੋਂਦੇ ਸਨ |

ਪਸਾਹ: ਉਸੇ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾਇਆ ਅਤੇ ਕਿਹਾ, “ਇਸਰਾਏਲੀਆਂ ਨੂੰ ਲੈ ਅਤੇ ਜਲਦੀ ਨਾਲ ਮਿਸਰ ਵਿੱਚੋਂ ਨਿੱਕਲ ਜਾਹ|”ਮਿਸਰੀ ਲੋਕਾਂ ਨੇ ਵੀ ਇਸਰਾਏਲੀਆਂ ਦੀ ਅੱਗੇ ਬੇਨਤੀ…

ਉਸੇ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾਇਆ ਅਤੇ ਕਿਹਾ, “ਇਸਰਾਏਲੀਆਂ ਨੂੰ ਲੈ ਅਤੇ ਜਲਦੀ ਨਾਲ ਮਿਸਰ ਵਿੱਚੋਂ ਨਿੱਕਲ ਜਾਹ|”ਮਿਸਰੀ ਲੋਕਾਂ ਨੇ ਵੀ ਇਸਰਾਏਲੀਆਂ ਦੀ ਅੱਗੇ ਬੇਨਤੀ ਕੀਤੀ ਕਿ ਜਲਦੀ ਨਾਲ ਮਿਸਰ ਛੱਡ ਦਿਓ |

ਸਰੋਤ: Open Bible Stories © unfoldingWord · Open Bible Stories: Door43 World Missions Community, CC BY-SA 4.0 · © Sweet Publishing, CC BY-SA 3.0 · ਸਰੋਤ ਅਤੇ ਅਧਿਕਾਰ

ਬਾਈਬਲ ਦੀਆਂ ਕਹਾਣੀਆਂ

ਅਗਲੀਆਂ ਕਹਾਣੀਆਂ

ਬਾਈਬਲ ਦੀਆਂ ਕਹਾਣੀਆਂ