Bible Explorer ਐਪ ਲਓ

ਪੜਚੋਲ › ਬਾਈਬਲ ਦੀਆਂ ਕਹਾਣੀਆਂ › ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ

ਬਾਈਬਲ ਦੀਆਂ ਕਹਾਣੀਆਂ · 50 ਵਿੱਚੋਂ ਕਹਾਣੀ 41

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ

ਬਾਈਬਲ ਵਿੱਚ ਕਹਾਣੀ

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ ਕੀਤਾਸਿਪਾਹੀਆ ਦੇ ਯਿਸੂ ਨੂੰ ਸਲੀਬ ਦੇਣ ਬਾਅਦ, ਅਵਿਸ਼ਵਾਸੀ ਯਹੂਦੀ ਆਗੂਆਂ ਨੇ ਪਿਲਾਤੁਸ…

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ ਕੀਤਾਸਿਪਾਹੀਆ ਦੇ ਯਿਸੂ ਨੂੰ ਸਲੀਬ ਦੇਣ ਬਾਅਦ, ਅਵਿਸ਼ਵਾਸੀ ਯਹੂਦੀ ਆਗੂਆਂ ਨੇ ਪਿਲਾਤੁਸ ਨੂੰ ਕਿਹਾ, ਝੂਠੇ ਯਿਸੂ ਨੇ ਕਿਹਾ, ਉਹ ਤਿੰਨ ਦਿਨ ਬਾਅਦ ਜੀਅ ਉੱਠੇਗਾ । ਕਿਸੇ ਨੂੰ ਚਾਹੀਦਾ ਹੈ ਕਿ ਕਬਰ ਦੀ ਰਾਖੀ ਕਰੇ, ਜੋ ਕਿ ਉਸ ਦੇ ਚੇਲੇ ਲਾਸ਼ ਨੂੰ ਚੋਰੀ ਨਾ ਕਰਨ ਅਤੇ ਫਿਰ ਉਹਨੂੰ ਜੀਅ ਉੱਠਿਆ ਹੈ ਕਹਿਣ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਪਿਲਾਤੁਸ ਨੇ ਕੁੱਝ ਸਿਪਾਹੀ ਲੈਣ ਅਤੇ ਕਬਰ ਨੂੰ ਸੁਰੱਖਿਅਤ ਬਣਾਉਣ ਲਈ ਕਿਹਾ, ਜਿਵੇ ਤੁਸੀਂ ਕਰ ਸਕਦੇ ਹੋ। ਇਸ ਲਈ ਉਹਨਾਂ ਕਬਰ ਦੇ ਪ੍ਰਵੇਸ਼…

ਪਿਲਾਤੁਸ ਨੇ ਕੁੱਝ ਸਿਪਾਹੀ ਲੈਣ ਅਤੇ ਕਬਰ ਨੂੰ ਸੁਰੱਖਿਅਤ ਬਣਾਉਣ ਲਈ ਕਿਹਾ, ਜਿਵੇ ਤੁਸੀਂ ਕਰ ਸਕਦੇ ਹੋ। ਇਸ ਲਈ ਉਹਨਾਂ ਕਬਰ ਦੇ ਪ੍ਰਵੇਸ਼ ਦੁਆਰ ਤੇ ਪੱਥਰ ਤੇ ਮੋਹਰ ਲਾਈ, ਕਿ ਕੋਈ ਵੀ ਲਾਸ਼ ਨੂੰ ਚੋਰੀ ਨਾ ਕਰ ਸਕੇ ਅਤੇ ਉੱਥੇ ਸਿਪਾਹੀਆਂ ਨੂੰ ਰੱਖਿਆ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਯਿਸੂ ਨੂੰ ਦਫ਼ਨਾਏ ਜਾਣ ਤੋਂ ਅਗਲੇ ਦਿਨ ਸਬਤ ਦਾ ਦਿਨ ਸੀ ਅਤੇ ਯਹੂਦੀਆ ਨੂੰ ਉਸ ਦਿਨ ਕਬਰ ਤੇ ਜਾਣ ਦੀ ਇਜ਼ਾਜਤ ਨਹੀਂ ਸੀ। ਇਸ ਲਈ ਸਬਤ ਦੇ ਦਿਨ…

ਯਿਸੂ ਨੂੰ ਦਫ਼ਨਾਏ ਜਾਣ ਤੋਂ ਅਗਲੇ ਦਿਨ ਸਬਤ ਦਾ ਦਿਨ ਸੀ ਅਤੇ ਯਹੂਦੀਆ ਨੂੰ ਉਸ ਦਿਨ ਕਬਰ ਤੇ ਜਾਣ ਦੀ ਇਜ਼ਾਜਤ ਨਹੀਂ ਸੀ। ਇਸ ਲਈ ਸਬਤ ਦੇ ਦਿਨ ਦੇ ਬਾਅਦ ਤੜਕੇ, ਕਈ ਔਰਤਾਂ ਯਿਸੂ ਦੀ ਕਬਰ ਤੇ ਜਾਣ ਲਈ ਤਿਆਰ ਹੋਈਆਂ ਕਿ ਉਸ ਦੀ ਲਾਸ਼ ਤੇ ਹੋਰ ਵੀ ਦਫ਼ਨਾਉਣ ਵਾਲੇ ਮਸਾਲੇ ਲਾਏ ਜਾਣ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਅਚਾਨਕ , ਇੱਕ ਬਹੁਤ ਵੱਡਾ ਭੂਚਾਲ ਆਇਆ, ਇੱਕ ਦੂਤ ਸਵਰਗ ਤੋਂ ਆਇਆ, ਜੋ ਕਿ ਬਿਜਲੀ ਦੇ ਵਾਂਗ ਚਮਕਦਾ ਸੀ । ਉਸ ਨੇ ਕਬਰ ਦੇ ਪ੍ਰਵੇਸ਼ ਦੁਆਰ ਦੇ…

ਅਚਾਨਕ , ਇੱਕ ਬਹੁਤ ਵੱਡਾ ਭੂਚਾਲ ਆਇਆ, ਇੱਕ ਦੂਤ ਸਵਰਗ ਤੋਂ ਆਇਆ, ਜੋ ਕਿ ਬਿਜਲੀ ਦੇ ਵਾਂਗ ਚਮਕਦਾ ਸੀ । ਉਸ ਨੇ ਕਬਰ ਦੇ ਪ੍ਰਵੇਸ਼ ਦੁਆਰ ਦੇ ਪੱਥਰ ਨੂੰ ਹਟਾਇਆ, ਅਤੇ ਉਸ ਤੇ ਬੈਠ ਗਿਆ । ਕਬਰ ਦੇ ਪਹਿਰੇਦਾਰ ਸਿਪਾਹੀ ਡਰ ਗਏ ਅਤੇ ਬੇਹੋਸ਼ ਹੋ ਜ਼ਮੀਨ ਤੇ ਡਿੱਗ ਪਏ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਜਦੋ ਔਰਤਾਂ ਵੀ ਕਬਰ ਤੇ ਪਹੁੰਚੀਆਂ, ਦੂਤ ਨੇ ਕਿਹਾ, ਡਰੋ ਨਾ , ਯਿਸੂ ਇੱਥੇ ਨਹੀਂ ਹੈ । ਉਹ ਮੁਰਦਿਆਂ ਵਿੱਚੋ ਜੀਅ ਅ ਉੱਠਿਆ ਹੈ, ਜਿਸ ਤਰ੍ਹਾਂ…

ਜਦੋ ਔਰਤਾਂ ਵੀ ਕਬਰ ਤੇ ਪਹੁੰਚੀਆਂ, ਦੂਤ ਨੇ ਕਿਹਾ, ਡਰੋ ਨਾ , ਯਿਸੂ ਇੱਥੇ ਨਹੀਂ ਹੈ । ਉਹ ਮੁਰਦਿਆਂ ਵਿੱਚੋ ਜੀਅ ਅ ਉੱਠਿਆ ਹੈ, ਜਿਸ ਤਰ੍ਹਾਂ ਉਸ ਨੇ ਕਿਹਾ ਸੀ, ਉਸ ਨੇ ਕੀਤਾ । ਕਬਰ ਵਿੱਚ ਜਾਓ ਅਤੇ ਵੇਖੋ ਔਰਤਾਂ ਨੇ ਕਬਰ ਅੰਦਰ ਵੇਖਿਆ, ਜਿੱਥੇ ਯਿਸੂ ਦੇ ਸਰੀਰ ਨੂੰ ਰੱਖਿਆ ਗਿਆ ਸੀ । ਉਸ ਦਾ ਸਰੀਰ ਉੱਥੇ ਨਹੀਂ ਸੀ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਫਿਰ ਦੂਤ ਨੇ ਔਰਤਾਂ ਨੂੰ ਕਿਹਾ, ਜਾਓ ਅਤੇ ਚੇਲਿਆਂ ਨੂੰ ਦੱਸੋ ਕਿ ਯਿਸੂ ਜੀਅ ਉੱਠਿਆ ਹੈ ਅਤੇ ਉਹ ਤੁਹਾਡੇ ਅੱਗੇ ਗਲੀਲ ਨੂੰ ਜਾਵੇਗਾ ।

ਫਿਰ ਦੂਤ ਨੇ ਔਰਤਾਂ ਨੂੰ ਕਿਹਾ, ਜਾਓ ਅਤੇ ਚੇਲਿਆਂ ਨੂੰ ਦੱਸੋ ਕਿ ਯਿਸੂ ਜੀਅ ਉੱਠਿਆ ਹੈ ਅਤੇ ਉਹ ਤੁਹਾਡੇ ਅੱਗੇ ਗਲੀਲ ਨੂੰ ਜਾਵੇਗਾ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਔਰਤਾਂ ਡਰ ਗਈਆਂ ਅਤੇ ਬਹੁਤ ਹੀ ਖ਼ੁਸ਼ੀ ਨਾਲ ਭਰ ਗਈਆਂ । ਉਹ ਚੇਲਿਆਂ ਨੂੰ ਖ਼ੁਸ਼ ਖ਼ਬਰੀ ਦੱਸਣ ਲਈ ਭੱਜ ਗਈਆਂ ।

ਔਰਤਾਂ ਡਰ ਗਈਆਂ ਅਤੇ ਬਹੁਤ ਹੀ ਖ਼ੁਸ਼ੀ ਨਾਲ ਭਰ ਗਈਆਂ । ਉਹ ਚੇਲਿਆਂ ਨੂੰ ਖ਼ੁਸ਼ ਖ਼ਬਰੀ ਦੱਸਣ ਲਈ ਭੱਜ ਗਈਆਂ ।

ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਵਿੱਚੋ ਜਿਉਂਦਾ: ਜਦੋਂ ਔਰਤਾਂ ਚੇਲਿਆਂ ਨੂੰ ਖ਼ੁਸ਼ ਖ਼ਬਰੀ ਦੱਸਣ ਲਈ ਆਪਣੇ ਰਾਹ ਤੇ ਸਨ, ਯਿਸੂ ਪ੍ਰਗਟ ਹੋਇਆ ਅਤੇ ਉਹਨਾਂ ਉਸ ਦੀ ਉਪਾਸਨਾ ਕੀਤੀ । ਯਿਸੂ ਨੇ…

ਜਦੋਂ ਔਰਤਾਂ ਚੇਲਿਆਂ ਨੂੰ ਖ਼ੁਸ਼ ਖ਼ਬਰੀ ਦੱਸਣ ਲਈ ਆਪਣੇ ਰਾਹ ਤੇ ਸਨ, ਯਿਸੂ ਪ੍ਰਗਟ ਹੋਇਆ ਅਤੇ ਉਹਨਾਂ ਉਸ ਦੀ ਉਪਾਸਨਾ ਕੀਤੀ । ਯਿਸੂ ਨੇ ਕਿਹਾ, ਡਰੋ ਨਾ । ਜਾਓ ਅਤੇ ਗਲੀਲ ਨੂੰ ਜਾਣ ਲਈ ਮੇਰੇ ਚੇਲਿਆਂ ਨੂੰ ਦੱਸੋ । ਉਹ ਮੈਨੂੰ ਉੱਥੇ ਦੇਖਣਗੇ ।

ਸਰੋਤ: Open Bible Stories © unfoldingWord · Open Bible Stories: Door43 World Missions Community, CC BY-SA 4.0 · © Sweet Publishing, CC BY-SA 3.0 · ਸਰੋਤ ਅਤੇ ਅਧਿਕਾਰ

ਬਾਈਬਲ ਦੀਆਂ ਕਹਾਣੀਆਂ

ਅਗਲੀਆਂ ਕਹਾਣੀਆਂ

ਬਾਈਬਲ ਦੀਆਂ ਕਹਾਣੀਆਂ