ਮੁੱਖ ਪੰਨਾ › ਪੜਚੋਲ › ਪ੍ਰਸਿੱਧ ਬਾਈਬਲ ਆਇਤਾਂ
ਬਾਈਬਲ
ਪ੍ਰਸਿੱਧ ਬਾਈਬਲ ਆਇਤਾਂ
ਪਾਠਕ ਸਭ ਤੋਂ ਵੱਧ ਲੱਭਦੇ ਹਨ ਉਹ 200 ਆਇਤਾਂ ਅਤੇ ਛੋਟੇ ਹਿੱਸੇ — ਹਰ ਇੱਕ ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਅਨੁਵਾਦ ਵਿੱਚ, ਆਲੇ-ਦੁਆਲੇ ਦੀਆਂ ਆਇਤਾਂ, ਹਵਾਲੇ ਅਤੇ ਕਲਾਕ੍ਰਿਤੀਆਂ ਨਾਲ।
ਸਭ ਤੋਂ ਪ੍ਰਸਿੱਧ
- ਰੋਮੀਆਂ 12:2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ…
- ਯੂਹੰਨਾ 3:16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ…
- 1 ਕੁਰਿੰਥੀਆਂ 6:19–20ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ…
- 1 ਤਿਮੋਥਿਉਸ 5:8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ…
- ਯਿਰਮਿਯਾਹ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ…
- ਅਫ਼ਸੀਆਂ 6:4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ…
- 1 ਯੂਹੰਨਾ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼…
- 2 ਤਿਮੋਥਿਉਸ 3:16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ…
- ਕਹਾਉਤਾਂ 3:5–6ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ…
- ਫਿਲਿੱਪੀਆਂ 4:6–7ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ…
- ਫਿਲਿੱਪੀਆਂ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
- ਇਬਰਾਨੀਆਂ 13:4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ…
- ਜ਼ਬੂਰ 127:3–5ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ…
- ਕਹਾਉਤਾਂ 22:6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ…
- ਰੋਮੀਆਂ 12:19ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ…
- ਗਲਤੀਆਂ 5:19–21ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ…
- ਫਿਲਿੱਪੀਆਂ 4:8ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ…
- 2 ਕੁਰਿੰਥੀਆਂ 6:14ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ…
- ਜ਼ਬੂਰ 139:13–16ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ…
- ਅਫ਼ਸੀਆਂ 4:32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ…
- ਯੂਹੰਨਾ 14:6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ…
- 1 ਕੁਰਿੰਥੀਆਂ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ…
- ਯਸਾਯਾਹ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ…
- 1 ਕੁਰਿੰਥੀਆਂ 13:4–7ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ…
ਬਾਈਬਲ ਦੀਆਂ ਪੁਸਤਕਾਂ ਅਨੁਸਾਰ
ਉਤਪਤ
- ਉਤਪਤ 1:1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
- ਉਤਪਤ 1:26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ…
- ਉਤਪਤ 1:27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ…
- ਉਤਪਤ 1:28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ…
- ਉਤਪਤ 1:29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ…
- ਉਤਪਤ 2:18ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ…
- ਉਤਪਤ 2:24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
- ਉਤਪਤ 9:3ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ…
ਕੂਚ
- ਕੂਚ 20:12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ…
- ਕੂਚ 20:13ਤੂੰ ਖ਼ੂਨ ਨਾ ਕਰ।
ਲੇਵੀਆਂ ਦੀ ਪੋਥੀ
- ਲੇਵੀਆਂ ਦੀ ਪੋਥੀ 19:31ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ…
- ਲੇਵੀਆਂ ਦੀ ਪੋਥੀ 20:6ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ…
ਬਿਵਸਥਾ ਸਾਰ
- ਬਿਵਸਥਾ ਸਾਰ 18:10–12ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ…
- ਬਿਵਸਥਾ ਸਾਰ 31:6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ…
ਯਹੋਸ਼ੁਆ
1 ਸਮੂਏਲ
ਜ਼ਬੂਰ
- ਜ਼ਬੂਰ 1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ…
- ਜ਼ਬੂਰ 23ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ…
- ਜ਼ਬੂਰ 34:17–20ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।…
- ਜ਼ਬੂਰ 37:4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
- ਜ਼ਬੂਰ 119:105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
- ਜ਼ਬੂਰ 127:3–5ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ…
- ਜ਼ਬੂਰ 139:13–16ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ…
- ਜ਼ਬੂਰ 147:3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
- ਜ਼ਬੂਰ 150ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ…
ਕਹਾਉਤਾਂ
- ਕਹਾਉਤਾਂ 3:5–6ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ…
- ਕਹਾਉਤਾਂ 6:16–19ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ, ਉੱਚੀਆਂ…
- ਕਹਾਉਤਾਂ 12:10ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
- ਕਹਾਉਤਾਂ 13:11ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
- ਕਹਾਉਤਾਂ 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
- ਕਹਾਉਤਾਂ 16:3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
- ਕਹਾਉਤਾਂ 16:9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
- ਕਹਾਉਤਾਂ 18:22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
- ਕਹਾਉਤਾਂ 20:1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
- ਕਹਾਉਤਾਂ 22:6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ…
- ਕਹਾਉਤਾਂ 22:7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
- ਕਹਾਉਤਾਂ 29:11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ…
- ਕਹਾਉਤਾਂ 31:30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ…
ਉਪਦੇਸ਼ਕ ਦੀ ਪੋਥੀ
- ਉਪਦੇਸ਼ਕ ਦੀ ਪੋਥੀ 3:1–8ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, - ਇੱਕ ਜੰਮਣ ਦਾ…
- ਉਪਦੇਸ਼ਕ ਦੀ ਪੋਥੀ 4:9–12ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ…
ਯਸਾਯਾਹ
- ਯਸਾਯਾਹ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ…
- ਯਸਾਯਾਹ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ…
- ਯਸਾਯਾਹ 43:18–19ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ…
ਯਿਰਮਿਯਾਹ
- ਯਿਰਮਿਯਾਹ 1:5ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ…
- ਯਿਰਮਿਯਾਹ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ…
ਮੀਕਾਹ
ਮੱਤੀ
- ਮੱਤੀ 5:16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ…
- ਮੱਤੀ 5:22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ…
- ਮੱਤੀ 5:28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ…
- ਮੱਤੀ 5:37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ…
- ਮੱਤੀ 5:44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ…
- ਮੱਤੀ 6:1–4ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ…
- ਮੱਤੀ 6:14–15ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ…
- ਮੱਤੀ 6:19–21ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ…
- ਮੱਤੀ 6:24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ…
- ਮੱਤੀ 6:33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ…
- ਮੱਤੀ 7:1–5ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ। ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ…
- ਮੱਤੀ 7:7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ…
- ਮੱਤੀ 7:12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ…
- ਮੱਤੀ 7:15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ…
- ਮੱਤੀ 11:28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
- ਮੱਤੀ 12:36ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ…
- ਮੱਤੀ 18:6ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ…
- ਮੱਤੀ 18:15–17ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ…
- ਮੱਤੀ 19:4–6ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ…
- ਮੱਤੀ 28:19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ…
ਮਰਕੁਸ
- ਮਰਕੁਸ 11:24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ…
- ਮਰਕੁਸ 16:15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ…
ਲੂਕਾ
- ਲੂਕਾ 6:38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ…
- ਲੂਕਾ 10:38–42ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ…
- ਲੂਕਾ 12:15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ…
- ਲੂਕਾ 12:33–34ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ…
- ਲੂਕਾ 14:28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ…
ਯੂਹੰਨਾ
- ਯੂਹੰਨਾ 1:1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
- ਯੂਹੰਨਾ 3:16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ…
- ਯੂਹੰਨਾ 4:24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ…
- ਯੂਹੰਨਾ 7:24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
- ਯੂਹੰਨਾ 8:32ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
- ਯੂਹੰਨਾ 10:10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ…
- ਯੂਹੰਨਾ 13:34–35ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ…
- ਯੂਹੰਨਾ 14:1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
- ਯੂਹੰਨਾ 14:6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ…
- ਯੂਹੰਨਾ 14:15“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
- ਯੂਹੰਨਾ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ…
- ਯੂਹੰਨਾ 15:7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ…
- ਯੂਹੰਨਾ 15:13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
- ਯੂਹੰਨਾ 16:33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ…
ਰਸੂਲਾਂ ਦੇ ਕਰਤੱਬ
- ਰਸੂਲਾਂ ਦੇ ਕਰਤੱਬ 20:28ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ…
- ਰਸੂਲਾਂ ਦੇ ਕਰਤੱਬ 20:35ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ…
ਰੋਮੀਆਂ
- ਰੋਮੀਆਂ 3:23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
- ਰੋਮੀਆਂ 5:3–5ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ…
- ਰੋਮੀਆਂ 5:8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ…
- ਰੋਮੀਆਂ 6:23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ…
- ਰੋਮੀਆਂ 8:28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ…
- ਰੋਮੀਆਂ 10:9ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ…
- ਰੋਮੀਆਂ 10:17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
- ਰੋਮੀਆਂ 12:2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ…
- ਰੋਮੀਆਂ 12:19ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ…
- ਰੋਮੀਆਂ 13:8ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ…
- ਰੋਮੀਆਂ 15:13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ…
- ਰੋਮੀਆਂ 16:17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ…
1 ਕੁਰਿੰਥੀਆਂ
- 1 ਕੁਰਿੰਥੀਆਂ 3:16–17ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ…
- 1 ਕੁਰਿੰਥੀਆਂ 6:18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ…
- 1 ਕੁਰਿੰਥੀਆਂ 6:19–20ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ…
- 1 ਕੁਰਿੰਥੀਆਂ 7:2ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।
- 1 ਕੁਰਿੰਥੀਆਂ 9:24–27ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ…
- 1 ਕੁਰਿੰਥੀਆਂ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ…
- 1 ਕੁਰਿੰਥੀਆਂ 10:31ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
- 1 ਕੁਰਿੰਥੀਆਂ 13:4–7ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ…
- 1 ਕੁਰਿੰਥੀਆਂ 15:33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
2 ਕੁਰਿੰਥੀਆਂ
- 2 ਕੁਰਿੰਥੀਆਂ 5:17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ…
- 2 ਕੁਰਿੰਥੀਆਂ 6:14ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ…
- 2 ਕੁਰਿੰਥੀਆਂ 9:7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ…
- 2 ਕੁਰਿੰਥੀਆਂ 10:5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ…
- 2 ਕੁਰਿੰਥੀਆਂ 11:14ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
- 2 ਕੁਰਿੰਥੀਆਂ 12:9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ…
ਗਲਤੀਆਂ
- ਗਲਤੀਆਂ 1:10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ…
- ਗਲਤੀਆਂ 2:20ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ…
- ਗਲਤੀਆਂ 3:28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ…
- ਗਲਤੀਆਂ 5:19–21ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ…
- ਗਲਤੀਆਂ 5:22–23ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ…
- ਗਲਤੀਆਂ 6:2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
- ਗਲਤੀਆਂ 6:7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ…
- ਗਲਤੀਆਂ 6:9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ…
ਅਫ਼ਸੀਆਂ
- ਅਫ਼ਸੀਆਂ 2:8–9ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ…
- ਅਫ਼ਸੀਆਂ 2:10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ…
- ਅਫ਼ਸੀਆਂ 4:26–27ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ…
- ਅਫ਼ਸੀਆਂ 4:29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ…
- ਅਫ਼ਸੀਆਂ 4:32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ…
- ਅਫ਼ਸੀਆਂ 5:4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ…
- ਅਫ਼ਸੀਆਂ 5:11ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।
- ਅਫ਼ਸੀਆਂ 5:15–17ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ…
- ਅਫ਼ਸੀਆਂ 5:18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
- ਅਫ਼ਸੀਆਂ 5:25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ…
- ਅਫ਼ਸੀਆਂ 5:33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ…
- ਅਫ਼ਸੀਆਂ 6:4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ…
- ਅਫ਼ਸੀਆਂ 6:12ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ…
ਫਿਲਿੱਪੀਆਂ
- ਫਿਲਿੱਪੀਆਂ 2:3ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ…
- ਫਿਲਿੱਪੀਆਂ 3:13ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ…
- ਫਿਲਿੱਪੀਆਂ 4:6–7ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ…
- ਫਿਲਿੱਪੀਆਂ 4:8ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ…
- ਫਿਲਿੱਪੀਆਂ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
- ਫਿਲਿੱਪੀਆਂ 4:19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ…
ਕੁਲੁੱਸੀਆਂ
- ਕੁਲੁੱਸੀਆਂ 2:8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ…
- ਕੁਲੁੱਸੀਆਂ 3:8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ…
- ਕੁਲੁੱਸੀਆਂ 3:13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ…
- ਕੁਲੁੱਸੀਆਂ 3:16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ…
- ਕੁਲੁੱਸੀਆਂ 3:17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ…
- ਕੁਲੁੱਸੀਆਂ 3:19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
- ਕੁਲੁੱਸੀਆਂ 3:21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ…
- ਕੁਲੁੱਸੀਆਂ 3:23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
1 ਥੱਸਲੁਨੀਕੀਆ
- 1 ਥੱਸਲੁਨੀਕੀਆ 4:3–5ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। ਅਤੇ ਤੁਹਾਡੇ…
- 1 ਥੱਸਲੁਨੀਕੀਆ 5:18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
2 ਥੱਸਲੁਨੀਕੀਆ
1 ਤਿਮੋਥਿਉਸ
- 1 ਤਿਮੋਥਿਉਸ 4:1ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ…
- 1 ਤਿਮੋਥਿਉਸ 4:8ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ…
- 1 ਤਿਮੋਥਿਉਸ 4:12ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ…
- 1 ਤਿਮੋਥਿਉਸ 5:8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ…
- 1 ਤਿਮੋਥਿਉਸ 6:10ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ…
2 ਤਿਮੋਥਿਉਸ
- 2 ਤਿਮੋਥਿਉਸ 1:7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
- 2 ਤਿਮੋਥਿਉਸ 2:15ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ…
- 2 ਤਿਮੋਥਿਉਸ 2:22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ…
- 2 ਤਿਮੋਥਿਉਸ 3:16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ…
- 2 ਤਿਮੋਥਿਉਸ 4:3ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ…
ਤੀਤੁਸ
ਇਬਰਾਨੀਆਂ
- ਇਬਰਾਨੀਆਂ 4:12ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ…
- ਇਬਰਾਨੀਆਂ 9:27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
- ਇਬਰਾਨੀਆਂ 10:25ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ…
- ਇਬਰਾਨੀਆਂ 11:6ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ…
- ਇਬਰਾਨੀਆਂ 13:4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ…
- ਇਬਰਾਨੀਆਂ 13:5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ…
- ਇਬਰਾਨੀਆਂ 13:8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
- ਇਬਰਾਨੀਆਂ 13:17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ…
ਯਾਕੂਬ
- ਯਾਕੂਬ 1:2–4ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ…
- ਯਾਕੂਬ 1:5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ…
- ਯਾਕੂਬ 1:12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ…
- ਯਾਕੂਬ 1:17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ…
- ਯਾਕੂਬ 1:19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ…
- ਯਾਕੂਬ 1:27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ…
- ਯਾਕੂਬ 4:7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ…
- ਯਾਕੂਬ 4:17ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
- ਯਾਕੂਬ 5:16ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ…
1 ਪਤਰਸ
- 1 ਪਤਰਸ 2:16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ…
- 1 ਪਤਰਸ 3:3–4ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ…
- 1 ਪਤਰਸ 3:7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ…
- 1 ਪਤਰਸ 3:15ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ…
- 1 ਪਤਰਸ 4:10ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ…
- 1 ਪਤਰਸ 5:5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ…
- 1 ਪਤਰਸ 5:7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
- 1 ਪਤਰਸ 5:8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ…
2 ਪਤਰਸ
1 ਯੂਹੰਨਾ
- 1 ਯੂਹੰਨਾ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼…
- 1 ਯੂਹੰਨਾ 2:15–17ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ…
- 1 ਯੂਹੰਨਾ 3:17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ…
- 1 ਯੂਹੰਨਾ 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ…
- 1 ਯੂਹੰਨਾ 4:8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
- 1 ਯੂਹੰਨਾ 4:18ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ…
3 ਯੂਹੰਨਾ
ਪਰਕਾਸ਼ ਦੀ ਪੋਥੀ
- ਪਰਕਾਸ਼ ਦੀ ਪੋਥੀ 12:9ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ…
- ਪਰਕਾਸ਼ ਦੀ ਪੋਥੀ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ…
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ