ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 4:26–27
ਬਾਈਬਲ ਦੀ ਆਇਤ · IRV
ਅਫ਼ਸੀਆਂ 4:26–27
26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
27ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
ਪ੍ਰਸੰਗ ਵਿੱਚ
23ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ!
24ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
25ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
27ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
28ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
ਅੰਗਰੇਜ਼ੀ ਵਿੱਚ
“Be angry, yet do not sin.” Do not let the sun set upon your anger, and do not give the devil a foothold.ਪੁਰਾਣੇ ਨੇਮ ਤੋਂ ਹਵਾਲਾ
ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ