ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:33
ਬਾਈਬਲ ਦੀ ਆਇਤ · IRV
ਅਫ਼ਸੀਆਂ 5:33
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਪ੍ਰਸੰਗ ਵਿੱਚ
30ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
31ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
32ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।
33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਅੰਗਰੇਜ਼ੀ ਵਿੱਚ
Nevertheless, each one of you also must love his wife as he loves himself, and the wife must respect her husband.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ। ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ