ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 1:1
ਬਾਈਬਲ ਦੀ ਆਇਤ · IRV
ਯੂਹੰਨਾ 1:1
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
ਪ੍ਰਸੰਗ ਵਿੱਚ
1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
ਅੰਗਰੇਜ਼ੀ ਵਿੱਚ
Berean Standard BibleJohn 1:1
In the beginning was the Word, and the Word was with God, and the Word was God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਉਤ 1:1
ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।ਯੂਹ 17:5
ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”ਪਰਕਾਸ਼ 19:13
ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।ਕੁਲੁੱ 1:17
ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।ਯੂਹ 1:14
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।1 ਯੂਹ 1:1–2
ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ।ਪਰਕਾਸ਼ 22:13
ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ