Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 6:1–4

ਬਾਈਬਲ ਦੀ ਆਇਤ · IRV

ਮੱਤੀ 6:1–4

1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।

2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।

3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,

4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

ਪੂਰਾ ਅਧਿਆਇ ਪੜ੍ਹੋ: ਮੱਤੀ 6

ਪ੍ਰਸੰਗ ਵਿੱਚ

1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।

2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।

3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,

4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।

7ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।

ਮੱਤੀ 6

ਅੰਗਰੇਜ਼ੀ ਵਿੱਚ

Berean Standard BibleMatthew 6:1–4“Be careful not to perform your righteous acts before men to be seen by them. If you do, you will have no reward from your Father in heaven. So when you give to the needy, do not sound a trumpet before you, as the hypocrites do in the synagogues and on the streets, to be honored by men. Truly I tell you, they already have their full reward. But when you give to the needy, do not let your left hand know what your right hand is doing, so that your giving may be in secret. And your Father, who sees what is done in secret, will reward you.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮੱਤੀ 23:5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
ਯੂਹ 12:43ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
ਇਬਰਾ 6:10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
ਮੱਤੀ 23:28–30ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ। ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ। ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।
ਲੂਕਾ 16:15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
ਮੱਤੀ 6:18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
ਗਲਾ 6:12ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ