Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 20:1

ਬਾਈਬਲ ਦੀ ਆਇਤ · IRV

ਕਹਾਉਤਾਂ 20:1

ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 20

ਪ੍ਰਸੰਗ ਵਿੱਚ

1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।

4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।

ਕਹਾਉਤਾਂ 20

ਅੰਗਰੇਜ਼ੀ ਵਿੱਚ

Berean Standard BibleProverbs 20:1Wine is a mocker, strong drink is a brawler, and whoever is led astray by them is not wise.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 5:18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
ਹੋਸ਼ੇ 4:11ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।
ਯਸਾ 28:7ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!
1 ਕੁਰਿੰਥੀ 6:10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਕਹਾ 31:4ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
ਗਲਾ 5:21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
ਹਬੱ 2:15–16ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ! ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ